ਦਿਲ ਤੋਂ ਸਲਾਮ ਇਸ ਇਨਸਾਨ ਨੂੰ……..ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ I
ਅਸੀਂ ਬਦਲੇ ਨੀ ਮਿੱਤਰਾ☝ ਬੱਸ ਸੁਧਾਰ ਕੀਤੇ ਨੇ,ਕੁੱਝ ਲੋਕ ਜੋੜੇ ❤ਆ ਤੇ ਬੜੇ ਹੀ ਜਿੰਦਗੀ ਤੋਂ ਬਾਹਰ ਕੀਤੇ ਨੇ
ਵਕਤ ਜਦੋਂ ਫੈਸਲੇ ਕਰਦਾ ਹੈ।ਤਾਂ ਗਵਾਹਾਂ ਦੀ ਲੋੜ ਨਹੀਂ ਪੈਂਦੀ।
ਹੱਸਣ ਖੇਡਣ ਆਏ ਆ ਜਿੰਦੇ ਕੋਈ ਮੁਕਾਬਲਾ ਕਰਨ ਥੋੜ੍ਹੀ
ਜੱਟ ਸਾਹਨਾ ਦੀਆਂ ਹਿੱਕਾਂ ਵਿੱਚ ਜਾਣੇ ਵੱਜਣਾ ਓਹ ਕੁੱਤਿਆਂ ਤੇ ਰੋਂਦ ਨੀ ਖਰਾਬ ਕਰਦਾ
ਅਸੀ ਹੀ ਸਿਖਾੲਆਤੈਨੂੰ ਤੀਰਫੜਣਾ ਪੁੱਤ ਸਾਨੂੰ ਹੀ ਨਿਸ਼ਾਨੇ ਉਤੇ ਰੱਖੀ ਫਿਰਦਾ ..
ਸਾਡੀਆਂ ਬੁਰਾਈਆਂ ਦਾ ਸ਼ੋਰ ਹਰ ਜਗਾ ਹੈ ਤੂੰ ਦੱਸ ਤੇਰੇ ਸੁਣਨ ਚ ਕੀ ਆਇਆ !..
ਬਦਲਤੇ ਦਿਨੋਂ ਕੋ ਦੇਖਕਰ ਬਦਲਾ ਨਹੀਂ ਕਰਤੇ ਜਾਨੀ. ਦਿਨ ਸਮੇਂ ਮੁਤਾਬਿਕ ਸਭ ਪਰ ਆਤੇ ਹੈ..।
ਚਿਹਰੇ ਦੀ ਖਾਮੋਸ਼ੀ ਤੇ ਨਾ ਜਾ ਸੱਜਣਾ ਸਵਾਹ ਦੇ ਥੱਲੇ ਹਮੇਸ਼ਾ ਅੱਗ ਦਬੀ ਹੁੰਦੀ ਏ
ਬਾਦਸ਼ਾਹਾ ਨੂੰ ਅਕਲਾਂ ਨੀ ਹੁੰਦੀਆਂ ਵਜੀਰ ਸਿਖਾਉਂਦੇ ਨੇ ਜਿਹੜੇ ਹੰਕਾਰ ਕਰ ਲੈਂਦੇ ਉਹ ਥੋੜ੍ਹਾ ਸਮਾ ਜਿਉਂਦੇ ਨੇ
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ। ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!
ਤੂੰ ਪਹਿਲਾਂ ਆਪਣਾ Attitude ਸੇਟ ਕਰ.. ਇਨੀ ਦੇਰ ਤੱਕ ਮੇ ਆਪਣੀਆਂ ਮੁੱਸ਼ਾਂ set ਕਰਲਾ..
ਬਤਮੀਜ਼ੀ ਸੇ ਮਤ ਪੇਸ਼ ਆਨਾ ਹਮਾਰੇ ਸਾਥ। ਕਿਉਂ ਕਿ ਹਮ ਵੀ ਤਮੀਜ ਜਲਦੀ ਭੂਲ ਜਾਤੇ ਹੈਂ।
ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ, ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ.
ਜੱਟ ਦਾ ਏ Attitude ਭਾਰੀ ਕੁੜੀਏ, ਸੱਚੀ ਤੇਰੀ ਮੇਰੀ ਨਿੱਭਣੀ ਨਾ ਯਾਰੀ ਕੁੜੀਏ
ਸਾਡੀਆਂ ਅਫਵਾਵਾਂ ਦੇ ਧੂੰਏ ਉੱਥੇ ਹੀ ਉਠਦੇ ਨੇ, ਜਿੱਥੇ ਸਾਡੇ ਨਾਮ ਤੋਂ ਲੋਕਾਂ ਨੂੰ ਅੱਗ ਲੱਗਦੀ ਹੋਵੇ..
ਕਿਸਮਤ ਹਾਰ ਜਾਏ ਤਾ ਗੱਲ ਵੱਖਰੀ ਬੱਲਿਆ!! ਉੱਝ ਗਲੇਲਾਂ ਨਾਲ ਕਦੇ ਬਾਜ ਨੀ ਮਰਦੇ
ਪੂਚ-ਪੂਚ ਕਰੀ ਨਾ ਕਦੇ ਕਿਸੇ ਬੰਦੇ ਦੀ,, ਭਾਵੇਂ ਆਕੜ ਚ ਰਹਿ ਕੇ ਬਦਨਾਮੀ ਖੱਟ ਲੀ..
ਜੱਟ ਸਾਹਨਾ ਦੀਆਂ ਹਿੱਕਾਂ ਵਿੱਚ ਜਾਣੇ ਵੱਜਣਾ ਓਹ ਕੁੱਤਿਆਂ ਤੇ ਰੋਂਦ ਨੀ ਖਰਾਬ ਕਰਦਾ
ਸਾਨੂੰ ਨਹੀਓ ਇੱਥੇ ਹੌਸ਼ਲਾ ਲੱਖਾਂ ਦਾ ਬਸ ਇਕ ਦਬਦਬਾ ਇਹਨਾਂ ਅੱਖਾਂ ਦਾ
ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ ਬਦਨਾਮ, ਔਰ ਅਕੇਲੇ ਮੇ ਸਲਾਮ ਕਰਤੀ ਹੈ!!
ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ ਪਰ ਦੱਬਦੇ ਕਿੱਥੇ ਆ
ਕਈਆਂ ਦੇ ਦਿਲਾਂ ਵਿੱਚ ਰਹਿੰਨਾ ਆਂ.. ਕਈਆਂ ਦੇ ਤਾ ਸਮਝੋਂ ਵੀ ਬਾਹਰ ਨੀ
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ। ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!
ਯਾਰ ਰੱਖੇ ਨੇ ਮਸ਼ੂਕਾਂ ਨਈਓਂ ਪਾਲੀਆਂ ਯਾਰਾਂ ਲਈ ਦਿਨ ਰਾਤ ਹੁੰਦੀ ਐ #wardaat_
ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ, ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ
ਮਰਦਾਂ ਦਾ ਕੰਮ ਮੁੱਛ ਚਾੜਨਾਂ ਸਟਾਇਲ ਨੇ ਕੰਮ ਜਨਾਂਨੇ ਦੇ
ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ ਨੀ ਡੱਕੀ ਦੇ਼ ਼ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ
0 Comments